ਤਰਨਤਾਰਨ: ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਵਿਚਾਲੇ ਤਕਰਾਰ ਚੱਲ ਰਿਹਾ ਸੀ ਜਿਸ ਦੌਰਾਨ ਤਰਨਤਾਰਨ ਦੇ ਐੱਸਐੱਸਪੀ ਚੌਹਾਨ ਦਾ ਤਬਾਦਲ ਕਰ ਦਿੱਤਾ ਗਿਆ ਹੈ। ਹੁਣ ਆਈਪੀਐੱਸ ਅਸ਼ਵਨੀ ਕਪੂਰ ਨਵੇਂ SSP ਹੋਣਗੇ।
ਤਰਨਤਾਰਨ: ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਵਿਚਾਲੇ ਤਕਰਾਰ ਚੱਲ ਰਿਹਾ ਸੀ…