ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੱਡੇ ਐਲਾਨ ਕੀਤੇ ਹਨ। ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਪੰਜਾਬ ਲਈ ਵੱਡੇ ਐਲਾਨ ਕੀਤੇ ਹਨ।
ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂ…Live
https://t.co/SwE3diMLuI— Bhagwant Mann (@BhagwantMann) October 5, 2023
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕੁੜੀਆ ਸਿੱਖਿਆ ਦੇ ਖੇਤਰ ਵਿੱਚ ਅੱਗੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਨੌਕਰੀਆਂ ਹਮੇਸ਼ਾ ਮੈਰਿਟ ਦੇ ਆਧਾਰ ਉੱਤੇ ਮਿਲੇਗੀ।
