PSEB ਵੱਲੋਂ ਅੱਜ ਐਲਾਨਿਆ ਜਾਵੇਗਾ ਦਸਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦਾ ਨਤੀਜਾ, ਕਰੋ ਚੈੱਕ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਅਗਸਤ 2023 ਵਿਚ ਹੋਈ ਅਨੁਪੂਰਕ ਪ੍ਰੀਖਿਆ ਦਾ ਨਤੀਜਾ  ਅੱਜ 6 ਅਕਤੂਬਰ ਨੂੰ ਐਲਾਨਿਆ ਜਾਵੇਗਾ। ਪੰਜਾਬ…

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਅਗਸਤ 2023 ਵਿਚ ਹੋਈ ਅਨੁਪੂਰਕ ਪ੍ਰੀਖਿਆ ਦਾ ਨਤੀਜਾ  ਅੱਜ 6 ਅਕਤੂਬਰ ਨੂੰ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ। ਸ਼ੁੱਕਰਵਾਰ ਨੂੰ ਇਨ੍ਹਾਂ ਦਾ ਨਤੀਜਾ ਬਾਅਦ ਦੁਪਹਿਰ ਐਲਾਨਿਆ ਜਾਣਾ ਹੈ। ਇਹ ਨਤੀਜਾ ਬੋਰਡ ਦੀ ਵੈੱਬਸਾਈਟ pseb.ac.in ’ਤੇ ਉਪਲੱਬਧ ਹੋਵੇਗਾ।

Leave a Reply

Your email address will not be published. Required fields are marked *