ਡਰੱਗ ਰੈਕੇਟ ਕੇਸ ‘ਚ ਬਰਖ਼ਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਨਵੀਂ ਦਿੱਲੀ: ਡਰੱਗ ਰੈਕੇਟ ਮਾਮਲੇ ‘ਚ ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ ਅਤੇ ਇਸ ਦੇ…

ਨਵੀਂ ਦਿੱਲੀ: ਡਰੱਗ ਰੈਕੇਟ ਮਾਮਲੇ ‘ਚ ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਸਤ ਦੇ ਮਹੀਨੇ ਬਰਖਾਸਤ SSP ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਸੁਪਰੀਮ ਕੋਰਟ ਨੇ ਰਾਜਜੀਤ ਨੂੰ ਰੋਜ਼ਾਨਾ IO ਕੋਲ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਰਾਜਜੀਤ ਸਿੰਘ ਹੁੰਦਲ ਫਰਾਰ ਹਨ ਤੇ ਮੁਹਾਲੀ ਵਿਸ਼ੇਸ਼ ਕੋਰਟ ਨੇ ਉਨ੍ਹਾਂ ਨੂੰ ਭਗੌੜਾ ਐਲਾਨਿਆ ਹੋਇਆ ਹੈ।

Leave a Reply

Your email address will not be published. Required fields are marked *