ਚੰਡੀਗੜ੍ਹ :ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਬਠਿੰਡਾ ਪਲਾਟ ਖ਼ਰੀਦ ਮਾਮਲੇ ‘ਚ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਨੋਟਿਸ ਜਾਰੀ ਕਰ ਕੇ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ।
Breaking News : ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਠਿੰਡਾ ਪਲਾਟ ਖ਼ਰੀਦ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ
ਚੰਡੀਗੜ੍ਹ :ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਬਠਿੰਡਾ ਪਲਾਟ ਖ਼ਰੀਦ ਮਾਮਲੇ ‘ਚ ਹਾਈ ਕੋਰਟ…
