ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 30 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤਹਿਤ ਅੰਮ੍ਰਿਤਸਰ ਵਿੱਚ ਸਾਰੇ ਸਰਕਾਰੀ ਅਦਾਰੇ ਸਕੂਲ ਕਾਲਜ ਬੰਦ ਰਹਿਣਗੇ।
ਪੰਜਾਬ ਦੇ ਇੱਕ ਜ਼ਿਲ੍ਹੇ ‘ਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 30 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤਹਿਤ ਅੰਮ੍ਰਿਤਸਰ…
