Gangster Murder in Firozpur : ਫਿਰੋਜ਼ਪੁਰ ‘ਚ ਗੈਂਗਸਟਰ ਗੁਰਪ੍ਰੀਤ ਉਰਫ ਲਾਡੀ ਸ਼ੂਟਰ ਦਾ ਗੋਲੀਆਂ ਮਾਰ ਕੇ ਕਤਲ

ਫਿਰੋਜ਼ਪੁਰ: ਫਿਰੋਜ਼ਪੁਰ ਦੇ ਥਾਣਾ ਸਿਟੀ ਦੇ ਨਜ਼ਦੀਕ ਹੀ ਗੁਰਪ੍ਰੀਤ ਉਰਫ਼ ਲਾਡੀ ਸ਼ੂਟਰ ਦਾ ਅਣਪਛਾਤਿਆਂ ਦੇ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ।…

ਫਿਰੋਜ਼ਪੁਰ: ਫਿਰੋਜ਼ਪੁਰ ਦੇ ਥਾਣਾ ਸਿਟੀ ਦੇ ਨਜ਼ਦੀਕ ਹੀ ਗੁਰਪ੍ਰੀਤ ਉਰਫ਼ ਲਾਡੀ ਸ਼ੂਟਰ ਦਾ ਅਣਪਛਾਤਿਆਂ ਦੇ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਲਾਡੀ ਕਿਸੇ ਜਨਮ ਦਿਨ ਦੀ ਪਾਰਟੀ ਤੇ ਜਾ ਰਿਹਾ ਸੀ ਤਾਂ, ਇਸੇ ਦੌਰਾਨ ਹੀ ਅਣਪਛਾਤੇ ਹਮਲਾਵਰਾਂ ਵਲੋਂ ਉਹਦੇ ਤੇ ਹਮਲਾ ਕਰਕੇ, ਉਹਨੂੰ ਮੌਤ ਦੀ ਘਾਟ ਉਤਾਰ ਦਿੱਤਾ। 

ਵਾਰਦਾਤ ਦੀ ਖ਼ਬਰ ਲੱਗਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਲੋੜੀਂਦੀ ਕਾਰਵਾਈ ਮਗਰੋਂ ਲਾਡੀ ਸ਼ੂਟਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਅਪਡੇਟ ਜਾਰੀ..

 

Leave a Reply

Your email address will not be published. Required fields are marked *