Big news: ਪੁਲਿਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ’ਚ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ: ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਭਲਕੇ ਲੱਖਾ ਸਿਧਾਣਾ ਨੇ ਇਕ ਸਕੂਲ ਵਿੱਚ ਹੰਗਾਮਾ ਕੀਤਾ ਸੀ ਜਿਸ…

ਚੰਡੀਗੜ੍ਹ: ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਭਲਕੇ ਲੱਖਾ ਸਿਧਾਣਾ ਨੇ ਇਕ ਸਕੂਲ ਵਿੱਚ ਹੰਗਾਮਾ ਕੀਤਾ ਸੀ ਜਿਸ ਦੌਰਾਨ ਸਕੂਲ ਉੱਤੇ ਪੰਜਾਬੀ ਨਾ ਪੜ੍ਹਾਉਣ ਦਾ ਇਲਜ਼ਾਮ ਲਗਾਇਆ ਗਿਆ ਸੀ। ਪੁਲਿਸ ਨੇ ਅੱਜ ਕਾਰਵਾਈ ਕਰਦੇ ਹੋਏ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਦੱਸ ਦੇਈਏ ਕਿ ਲੱਖਾ ਸਿਧਾਣਾ ਰਾਮਪੁਰਾ ਫੂਲ ‘ਚ ਇਕ ਸਕੂਲ ਦੀ ਮੈਨੇਜਮੈਂਟ ਵੱਲੋਂ ਵਿਦਿਆਰਥੀ ਨੂੰ ਪੰਜਾਬੀ ਬੋਲਣ ‘ਤੇ ਜੁਰਮਾਨਾ ਖਿਲਾਫ਼ ਪ੍ਰਦਰਸ਼ਨ ਕਰ ਰਹੇ ਸਨ।

 

Leave a Reply

Your email address will not be published. Required fields are marked *