CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 10 ਨਵੰਬਰ ਨੂੰ ਦਿੱਤਾ ਜਾਵੇਗਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 10 ਨਵੰਬਰ ਨੂੰ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣਗੇ। ਸੀਐਮ ਨੇ ਟਵੀਟ ਕਰਕੇ ਲਿਖਿਆ ਕਿ, ਕੱਲ ਮਿਤੀ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 10 ਨਵੰਬਰ ਨੂੰ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣਗੇ। ਸੀਐਮ ਨੇ ਟਵੀਟ ਕਰਕੇ ਲਿਖਿਆ ਕਿ, ਕੱਲ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। 

Leave a Reply

Your email address will not be published. Required fields are marked *