ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ…. pic.twitter.com/thcfo99SfW
— Bhagwant Mann (@BhagwantMann) November 13, 2023
