Cricket World Cup ਫਾਈਨਲ ਮੌਕੇ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿੱਚ ਲਗਾਈਆਂ ਕੁਝ ਪਾਬੰਦੀਆਂ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਵਿਸ਼ਵ ਕ੍ਰਿਕਟ ਕੱਪ ਲਈ ਭਾਰਤ ਅਤੇ ਆਸਟ੍ਰੇਲੀਆਂ ਵਿਚਕਾਰ ਹੋ ਰਹੇ ਮੈਚ ਦੌਰਾਨ ਸ਼ਹਿਰ ਵਿੱਚ ਕੁਝ ਪਾਬੰਦੀਆਂ ਲਗਾਈਆ ਹਨ। ਚੰਡੀਗੜ੍ਹ ਪੁਲਿਸ ਨੇ…

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਵਿਸ਼ਵ ਕ੍ਰਿਕਟ ਕੱਪ ਲਈ ਭਾਰਤ ਅਤੇ ਆਸਟ੍ਰੇਲੀਆਂ ਵਿਚਕਾਰ ਹੋ ਰਹੇ ਮੈਚ ਦੌਰਾਨ ਸ਼ਹਿਰ ਵਿੱਚ ਕੁਝ ਪਾਬੰਦੀਆਂ ਲਗਾਈਆ ਹਨ। ਚੰਡੀਗੜ੍ਹ ਪੁਲਿਸ ਨੇ ਹੁਲ਼ੜਬਾਜਾਂ ਨੂੰ ਕੰਟਰੋਲ ਵਿੱਚ ਰੱਖਣ ਲਈ ਕੁਝ ਠੋਸ ਕਦਮ ਚੁੱਕੇ ਹਨ। ਦੱਸ ਦੇਈਏ ਕਿ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ।

ਪੁਲਿਸ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਤਹਿਤ ਪਾਬੰਦੀਆਂ

1. ਸ਼ਹਿਰ ਵਿੱਚ ਪਟਾਕੇ ਚਲਾਉਣ ਉੱਤੇ ਪਾਬੰਦੀ ਲਗਾਈ ਹੈ।

2 . ਜਨਤਕ ਥਾਵਾਂ ਉੱਤੇ 5 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ।

3.ਉੱਚੀ ਆਵਾਜ਼ ਵਿੱਚ ਸੰਗੀਤ ਲਗਾਉਣ ਉੱਤੇ ਰੋਕ ਲਗਾਈ ਹੈ।

4. ਜਨਤਕ ਥਾਵਾਂ ਉੱਤੇ ਬਗੈਰ ਇਜਾਜ਼ਤ ਵੱਡੀਆਂ ਸਕਰੀਨਾਂ ਉੱਤੇ ਵੀ ਪਾਬੰਦੀ ਲਗਾਈ ਹੈ।

5. ਹੁਲੜਬਾਜ਼ਾਂ ਨੂੰ ਕੰਟਰੋਲ ਕਰਨ ਲਈ ਪੁਲਿਸ ਗੱਡੀਆਂ ਦੀ ਗਸ਼ਤ ਜਾਰੀ ਰਹੇਗੀ।

Leave a Reply

Your email address will not be published. Required fields are marked *