ਮੁੱਖ ਮੰਤਰੀ ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ।

 

Leave a Reply

Your email address will not be published. Required fields are marked *