31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਲੱਗਣਗੇ WIFI : ਹਰਜੋਤ ਬੈਂਸ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ…

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ ਹੋ ਜਾਵੇਗੀ। ਅੱਜ ਪੰਜਾਬ ਵਿਧਾਨ ਸਭਾ ਵਿਚ ਸਵਾਲਾਂ ਦੇ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਸ ਵੇਲੇ 4 ਹਜ਼ਾਰ ਸਰਕਾਰੀ ਸਕੂਲਾਂ ਵਿਚ ਵਾਈ ਫਾਈ ਸਹੂਲਤ ਲੱਗ ਚੁੱਕੀ ਹੈ ਤੇ ਬਾਕੀ ਰਹਿੰਦੇ ਸਕੂਲਾਂ ’ਚ 31 ਮਾਰਚ ਤੱਕ ਸਹੂਲਤ ਉਪਲਬਧ ਹੋ ਜਾਵੇਗੀ।

 

Leave a Reply

Your email address will not be published. Required fields are marked *