ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਮੌਕੇ ਸਰਕਾਰੀ ਦਫਤਰਾ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਮੌਕੇ ਸਰਕਾਰੀ ਦਫਤਰਾ ਅਤੇ ਵਿਦਿਅਕ ਅਦਾਰੇ…