ਚੰਡੀਗੜ੍ਹ ਦੇ ਸੈਕਟਰ 34 ਵਿੱਚ ਇਕ Electricity board ਨੂੰ ਲੱਗੀ ਅੱਗ

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ ਸਕੂਲ ਦੇ ਬਿਲਕੁਲ ਸਾਹਮਣੇ ਇਕ Electricity board  ਨੂੰ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ…

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ ਸਕੂਲ ਦੇ ਬਿਲਕੁਲ ਸਾਹਮਣੇ ਇਕ Electricity board  ਨੂੰ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਉੱਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਹੈ। 

 

Leave a Reply

Your email address will not be published. Required fields are marked *