ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ, ਜਾਣੋ ਨਵੀਆਂ ਕੀਮਤਾਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਪੰਜਾਬ…

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..

 

Leave a Reply

Your email address will not be published. Required fields are marked *