ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਨੂੰ ਵੱਡਾ ਝਟਕਾ, SC ਨੇ ਖਾਰਜ ਕੀਤੀ ਜ਼ਮਾਨਤ ਪਟੀਸ਼ਨ

ਚੰਡੀਗੜ੍ਹ : ਬਰਖ਼ਾਸਤ ਪੀਪੀਐੱਸ ਅਧਿਕਾਰੀ ਰਾਜਜੀਤ ਸਿੰਘ ਹੁੰਦਲ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪੰਜਾਬ ’ਚ…

ਚੰਡੀਗੜ੍ਹ : ਬਰਖ਼ਾਸਤ ਪੀਪੀਐੱਸ ਅਧਿਕਾਰੀ ਰਾਜਜੀਤ ਸਿੰਘ ਹੁੰਦਲ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪੰਜਾਬ ’ਚ ਨਸ਼ੀਲੇ ਪਦਾਰਥਾਂ ਦੀ ਭਾਰੀ ਸਮੱਸਿਆ ਹੈ ਤੇ ਪੁਲਿਸ ਅਧਿਕਾਰੀ ਨਸ਼ੀਲੀਆਂ ਦਵਾਈਆਂ ਨਾਲ ਸਬੰਧਤ ਅਪਰਾਧਾਂ ਦੀ ਜਾਂਚ ’ਚ ਸ਼ਾਮਿਲ ਪਾਏ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ। ਰਾਜਜੀਤ ਖ਼ਿਲਾਫ਼ ਵਿਜੀਲੈਂਸ ਨੇ 20 ਅਪ੍ਰੈਲ ਨੂੰ ਭ੍ਰਿਸ਼ਟਾਚਾਰ ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਐੱਫਆਈਆਰ ਦਰਜ ਕੀਤੀ ਸੀ। ਉੱਥੇ ਹੀ ਸਪੈਸ਼ਲ ਟਾਸਕ ਫੋਰਸ ਨੇ ਡਰੱਗ ਤਸਕਰੀ ਦਾ ਮਾਮਲਾ ਦਰਜ ਕੀਤਾ ਸੀ।

Leave a Reply

Your email address will not be published. Required fields are marked *