ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

ਚੰਡੀਗੜ੍ਹ :  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ…

Sanjeev Arora

ਚੰਡੀਗੜ੍ਹ :  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

Sanjeev Arora
Sanjeev Arora

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਵਫ਼ਾਦਾਰੀ, ਲਗਨ ਅਤੇ ਸੁਹਿਰਦਤਾ ਨਾਲ ਆਪਣੇ ਕਰਤੱਵਾਂ ਦੀ ਪਾਲਣਾ ਕਰਨਗੇ।

Sanjeev Arora

ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਆਈਏਐਸ, ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ 

Leave a Reply

Your email address will not be published. Required fields are marked *