Breaking News: 5 ਤੇ 7 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ, ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਹੋਵੇਗੀ ਚਰਚਾ

Punjab Cabinet Sub Committee Meeting News: ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ 5 ਅਤੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ 3 ਵਿੱਚ ਹੋਵੇਗੀ। ਮੀਟਿੰਗ…

Punjab Cabinet Sub Committee Meeting News: ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ 5 ਅਤੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ 3 ਵਿੱਚ ਹੋਵੇਗੀ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕੀਤੀ ਜਾਵੇਗੀ। 

Leave a Reply

Your email address will not be published. Required fields are marked *