ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਪਾਮੇਲਾ ਦੇ ਨੌਜਵਾਨ ਨਵਜੋਤ ਸਿੰਘ ਪੁੱਤਰ ਹਰਜਿੰਦਰ ਸਿੰਘ ਪਮਾਲੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖਬਰ ਹੈ। ਹਰਜਿੰਦਰ ਸਿੰਘ ਦੇ ਦੱਸਣ ਮੁਤਾਬਕ ਨਵਜੋਤ 9 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਤੇ ਓਂਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿਚ ਰਹਿ ਰਿਹਾ ਸੀ ਜਿਥੇ ਲੰਘੀ ਰਾਤ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਮੌਤ ਦੀ ਖਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ।
ਪੰਜਾਬ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਪਾਮੇਲਾ ਦੇ ਨੌਜਵਾਨ ਨਵਜੋਤ ਸਿੰਘ ਪੁੱਤਰ ਹਰਜਿੰਦਰ ਸਿੰਘ ਪਮਾਲੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ…
