ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ ਸਕੂਲ ਦੇ ਬਿਲਕੁਲ ਸਾਹਮਣੇ ਇਕ Electricity board ਨੂੰ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਉੱਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਹੈ।
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ ਸਕੂਲ ਦੇ ਬਿਲਕੁਲ ਸਾਹਮਣੇ ਇਕ Electricity board ਨੂੰ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ…