ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਸਮ੍ਰਿਤੀ ਸਥਲ ਵਿਖੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਦੱਸ ਦਈਏ ਕਿ ਅਟਲ ਬਿਹਾਰੀ ਵਾਜਪਾਈ ਦੀ ਅੱਜ 94ਵੀਂ ਜਯੰਤੀ ਹੈ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਭਾਜਪਾ ਦੇ ਕਈ ਹੋਰ ਆਗੂ ਮੌਜੂਦ ਹਨ |
Watch Video
