ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ, ਚੋਣਾਂ ਲੜਨ ਲਈ ਉਨ੍ਹਾਂ ਕੋਲ ਬਹੁਤ ਮੁੱਦੇ-ਬਲਜਿੰਦਰ ਕੌਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ਦੇ ਬਾਗ਼ੀ ਵਿਧਾਇਕਾਂ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ਦੇ ਬਾਗ਼ੀ ਵਿਧਾਇਕਾਂ ਦੇ ਸਵਾਲ ‘ਤੇ ਗੱਲ ਗੋਲਮੋਲ ਕਰ ਦਿੱਤੀ। ਉਮੀਦਵਾਰ ਦੇ ਐਲਾਨ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ।

baljinder kaur

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਚੋਣਾਂ ਲੜਨ ਲਈ ਉਨ੍ਹਾਂ ਕੋਲ ਬਹੁਤ ਮੁੱਦੇ ਹਨ। ਉਨ੍ਹਾਂ ਹਸਪਤਾਲਾਂ ਤੇ ਸਕੂਲਾਂ ਦੀ ਸਥਿਤੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਇੱਥੇ ਕੋਈ ਵਿਕਾਸ ਨਹੀਂ ਕਰਵਾਇਆ ਇਸ ਲਈ ਉਨ੍ਹਾਂ ਕੋਲ ਮੁੱਦੇ ਹੀ ਮੁੱਦੇ ਹਨ।

Leave a Reply

Your email address will not be published. Required fields are marked *