ਆਮ ਆਦਮੀ ਪਾਰਟੀ ਦੇ ਆਗੂ ਜਗਤਾਰ ਸਿੰਘ ਕਾਂਗਰਸ ਵਿਚ ਸ਼ਾਮਲ

ਮੋਗਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Vidhan Sabha Election 2022) ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਸਿਆਸੀ ਪਾਰਟੀਆਂ (Political Parties) ਵਲੋਂ ਤਿਆਰੀਆਂ ਜੰਗੀ ਪੱਧਰ…

ਮੋਗਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Vidhan Sabha Election 2022) ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਸਿਆਸੀ ਪਾਰਟੀਆਂ (Political Parties) ਵਲੋਂ ਤਿਆਰੀਆਂ ਜੰਗੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ। ਸਿਆਸੀ ਪਾਰਟੀਆਂ (Political Parties) ਵਲੋਂ ਆਪੋ-ਆਪਣੀ ਪਾਰਟੀ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਇਸ ਦੌਰਾਨ ਪਾਰਟੀਆਂ ਵਿਚ ਜੋੜ-ਤੋੜ ਦਾ ਸਿਲਸਿਲਾ ਵੀ ਕਾਫੀ ਤੇਜ਼ੀ ਨਾਲ ਚੱਲ ਰਿਹਾ ਹੈ। ਸਿਆਸੀ ਆਗੂਆਂ (Political leaders) ਵਲੋਂ ਆਪਣੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਦੂਜੀਆਂ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਕਾਂਗਰਸ ਵਿਚ ਆਪ ਆਗੂ ਦੇ ਸ਼ਾਮਲ ਹੋਣ ‘ਤੇ ਸੀ.ਐਮ. ਨੇ ਕੀਤਾ ਸਵਾਗਤ
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ। ਕਾਂਗਰਸ ਪ੍ਰਧਾਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿਚ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਵਾਗਤ ਕੀਤਾ ਗਿਆ।

Leave a Reply

Your email address will not be published. Required fields are marked *