ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ 10 ਉਮੀਦਵਾਰ ਐਲਾਨੇ ਗਏ ਹਨ। ਦੱਸ ਦਈਏ ਕਿ ਹਰਪਾਲ ਚੀਮਾ ਨੂੰ ਦ੍ਰਿੜਬਾ ਤੋਂ ਚੋਣ ਲੜਣਗੇ
AAP ਨੇ ਜਾਰੀ ਕੀਤੀ 2022 ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ, ਦਿੜ੍ਹਬਾ ਤੋਂ ਚੀਮਾ ਲੜਨਗੇ ਚੋਣ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ 10 ਉਮੀਦਵਾਰ ਐਲਾਨੇ ਗਏ ਹਨ। ਦੱਸ ਦਈਏ ਕਿ ਹਰਪਾਲ…

