‘AAP’ ਵਲੋਂ 2022 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ, 30 ਉਮੀਦਵਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ- ਆਮ ਆਦਮੀ ਪਾਰਟੀ (Aam Aadmi Party) ਵਲੋਂ ਵਿਧਾਨ ਸਭਾ ਚੋਣਾਂ (Assembly elections) ਦੀਆਂ ਤਿਆਰੀਆਂ ਜ਼ੋਰਾਂ ਉੱਤੇ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਲੋਂ ਅੱਜ 2022…

ਚੰਡੀਗੜ੍ਹ- ਆਮ ਆਦਮੀ ਪਾਰਟੀ (Aam Aadmi Party) ਵਲੋਂ ਵਿਧਾਨ ਸਭਾ ਚੋਣਾਂ (Assembly elections) ਦੀਆਂ ਤਿਆਰੀਆਂ ਜ਼ੋਰਾਂ ਉੱਤੇ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਲੋਂ ਅੱਜ 2022 ਚੋਣਾਂ ਲਈ 30 ਉਮੀਦਵਾਰਾਂ (Candidates) ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਅਨਮੋਲ ਗਗਨ ਮਾਨ (Anmol Gagan Mann) ਨੂੰ ਖਰੜ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਬਾਕੀ ਉਮੀਦਵਾਰਾਂ ਦੀ ਸੂਚੀ ਇਸ ਪ੍ਰਕਾਰ ਹੈ-

Leave a Reply

Your email address will not be published. Required fields are marked *