ਪੰਜਾਬ ਸਰਕਾਰ ਖਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਰੋਸ ਮੁਜ਼ਾਹਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਿਜਲੀ ਦੀ ਕੀਮਤਾਂ ਵਿੱਚ ਹੋਏ ਵਾਧੇ ਦੇ ਵਿਰੋਧ ਵਿੱਚ ਪੰਜਾਬ ਸਕਰਾਰ ਖਿਲਾਫ਼ ਜਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਿਜਲੀ ਦੀ ਕੀਮਤਾਂ ਵਿੱਚ ਹੋਏ ਵਾਧੇ ਦੇ ਵਿਰੋਧ ਵਿੱਚ ਪੰਜਾਬ ਸਕਰਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਆਪ ਵਰਕਰਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੂਬੇ ਦੀ ਵਿਗੜੀ ਆਰਥਿਕਤਾ ਲਈ ਕੈਪਟਨ ਸਰਕਾਰ ਨੂੰ ਦੋਸ਼ੀ ਕਿਹਾ।  ਆਪ ਵਰਕਰਾਂ ਦੇ ਪੰਜਾਬ ਸਰਕਾਰ ਖਿਲਾਫ਼ ਬਿਗੜੇ ਬੋਲ ਸੁਣਨ ਨੂੰ ਮਿਲੇ।

ਦੱਸ ਦਈਏ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਸ਼ਰਾਬ ਦੀਆਂ ਕੀਮਤਾਂ ਨੂੰ ਘਟਾਉਂਣ ਅਤੇ ਬੀਜਲੀ ਦੀਆਂ ਕੀਮਤਾਂ ਨੂੰ ਵਧਾਉਂਣ ਦਾ ਮਤਾ ਪਾਸ ਕੀਤਾ ਹੈ, ਜਿਸ ਤੋਂ ਸੂਬੇ ਦੇ ਲੋਕਾਂ ਵਿੱਚ ਵੀ ਨਾਰਾਜ਼ਗੀ ਵੇਖਣ ਨੂੰ ਮਿਲੀ ਹੈ।

 

 

 

Leave a Reply

Your email address will not be published. Required fields are marked *