ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਆਪ ਨੂੰ ਵੱਡਾ ਝਟਕਾ ਲੱਗਾ ਹੈ ਦਸ ਦਈਏ ਕਿ ਮੋਗਾ ਤੋ ਆਪ ਦੇ ਆਗੂ ਰਮੇਸ਼ ਗਰੇਵਰ ਸ਼ੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ ਜਿਸ ਕਾਰਨ ਲੋਕਸਭਾ ਚੋਣਾਂ ਤੋ ਪਹਿਲਾ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।
ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਮੇਸ਼ ਗਰੇਵਰ ਦਾ ਸਵਾਗਤ ਕੀਤਾ ਹੈ। ਇਹਨਾਂ ਨੂੰ ਮੱਖਣ ਬਰਾੜ ਨੇ ਪਾਰਟੀ ਚ ਲਿਆਉਣ ਚ ਅਹਿਮ ਭੂਮਿਕਾ ਨਿਭਾਈ ਹੈ।

