Jalandhar ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਸੁਸ਼ੀਲ ਰਿੰਕੂ ਨੂੰ ਐਲਾਨਿਆ ਉਮੀਦਵਾਰ

ਜਲੰਧਰ: ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਬੀਤੇ ਦਿਨ ਸੁਸ਼ੀਲ ਰਿੰਕੂ ਆਮ ਆਦਮੀ…

ਜਲੰਧਰ: ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਬੀਤੇ ਦਿਨ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਸੁਸ਼ੀਲ ਰਿੰਕੂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਉੱਤੇ ਮੋਹਰ ਲੱਗੀ ਹੈ।

Leave a Reply

Your email address will not be published. Required fields are marked *