ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਚਾਰ ਹਲਕਿਆਂ ਨੂੰ ਲੈਕੇ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ। ਜਿਸਦੇ ਚੱਲਦੇ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾ ਦਾ ਐਲਾਨ ਕਰ ਜੰਗ ਦਾ ਐਲਾਨ ਕਰ ਦਿੱਤਾ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਆਮ ਆਦਮੀ ਪਾਰਟੀ ਨੇ ਦਾਖਾ ਤੋਂ ਅਮਨਦੀਪ ਸਿੰਘ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ. ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ ਤੇ ਫਗਵਾੜਾ ਤੋਂ ਸੰਤੋਸ ਕੁਮਾਰ ਗੋਗੀ ਚੋਣ ਲੜਣਗੇ।

