ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 20 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿਦ ਕੇਜ਼ਰੀਵਾਲ ਦਾ ਪੰਜਾਬ ਦੌਰਾ ਹੈ | ਜਿਸਦੇ ਸੰਬੰਧ ‘ਚ ਸਾਂਸਦ ਭਗਵੰਤ ਮਾਨ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆ ਜਾ ਰਹੀਆ ਹਨ | ਇਸੇ ਸਿਲਸਿਲੇ ਤਹਿਤ ਅੱਜ ਭਗਵੰਤ ਮਾਨ ਹਲਕਾ ਭਦੌੜ ਦੇ ਵਰਕਰਾਂ ਨਾਲ ਬੈਠਕ ਕਰਨਗੇ |
Watch Video
