ਯੂਪੀ : ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਸਿਆਸੀ ਪਾਰਟੀਆਂ ਵੱਲੋਂ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਜ਼ਿਕਰਯੋਗ ਹੈ ਕਿ ਆਪ ਪਾਰਟੀ ਦਾ ਵਫਦ ਰਾਘਵ ਚੱਢਾ ਦੀ ਅਗਵਾਈ ਵਿਚ ਲਖੀਮਪੁਰ ਖੀਰੀ ਪਹੁੰਚ ਗਿਆ ਹੈ।
ਲਖੀਮਪੁਰ ਖੀਰੀ ਪਹੁੰਚਿਆ ‘ਆਪ’ ਦਾ ਵਫਦ
ਯੂਪੀ : ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਸਿਆਸੀ ਪਾਰਟੀਆਂ ਵੱਲੋਂ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾ…
