ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦ ਹਲਕੇ ਦੇ ਪਿੰਡ ਸੁਖੇਰਾ ਨਾਲ ਸਬੰਧਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ |
ਇਸ ਮੌਕੇ ਸਤਿੰਦਰਜੀਤ ਸਿੰਘ ਮੰਟਾਂ ਨੇ ਉਚੇਚੇ ਤੌਰ ਤੇ ਪੁੱਜ ਕੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਵਾਲੇ ਪਰਿਵਾਰਾਂ ਨੂੰ ਸਿਰੋਪਾ ਪਾ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਕੀਤਾ |
Watch Video
