AAP ਮਹਿਲਾ ਵਿਧਾਇਕ ਬਲਜਿੰਦਰ ਕੌਰ ਨੇ AAP ਯੂਥ ਪ੍ਰਧਾਨ ਨਾਲ ਕੀਤੀ ਮੰਗਣੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਮ ਆਦਮੀ ਪਾਰਟੀ ਦੇ ਮਹਿਲਾ ਵਿਧਾਇਕ ਬਲਜਿੰਦਰ ਕੌਰ ਨੇ ਪੰਜਾਬ ਯੂਥ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਮ ਆਦਮੀ ਪਾਰਟੀ ਦੇ ਮਹਿਲਾ ਵਿਧਾਇਕ ਬਲਜਿੰਦਰ ਕੌਰ ਨੇ ਪੰਜਾਬ ਯੂਥ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਕਰ ਲਈ ਹੈ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਦੇ ਨਾਲ ਨਾਲ ਕਈ ਨੇਤਾ ਸ਼ਾਮਿਲ ਹੋਏ।

MLA

 

 

ਦੱਸਣਯੋਗ ਗੱਲ ਹੈ ਕਿ ਬਲਜਿੰਦਰ ਕੌਰ ਤਲਵੰਡੀ ਸਾਬੋ  ਆਮ ਮਹਿਲਾ ਵਿਧਾਇਕ ਹਨ ਅਤੇ ਸੁਖਰਾਜ ਸਿੰਘ ਯੂਥ ਆਪ ਦੇ ਪ੍ਰਧਾਨ ਹਨ। ਇਹ ਦੋਵੇ ਫਰਵਰੀ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਸਕਦੇ ਹਨ।

Leave a Reply

Your email address will not be published. Required fields are marked *