AAP MLA ਬਲਜਿੰਦਰ ਕੌਰ ਦਾ ਹੋਇਆ ਵਿਆਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਮਹਿਲਾ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਤੇ ‘ਆਪ’ ਦੇ ਮਾਝਾ ਜ਼ੋਨ ਦੇ ਯੂਥ ਵਿੰਗ ਪ੍ਰਧਾਨ ਸੁਖਰਾਜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਮਹਿਲਾ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਤੇ ‘ਆਪ’ ਦੇ ਮਾਝਾ ਜ਼ੋਨ ਦੇ ਯੂਥ ਵਿੰਗ ਪ੍ਰਧਾਨ ਸੁਖਰਾਜ ਸਿੰਘ ਬੱਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

marriage

marriage

marriage

marriage

marriage

marriage

ਦਸ ਦਈਏ ਕਿ ਬਲਜਿੰਦਰ ਕੌਰ ਅਤੇ ਸੁਖਰਾਜ ਸਿੰਘ ਬੱਲ ਦਾ ਵਿਆਹ ਜੱਦੀ ਪਿੰਡ ਰਾਮਤਿਰਥ ਵਿਖੇ ਹੋਇਆ ਹੈ।

Leave a Reply

Your email address will not be published. Required fields are marked *