AAP ਮਹਿਲਾ ਵਿਧਾਇਕ ਬਲਜਿੰਦਰ ਕੌਰ ਨੇ AAP ਪਾਰਟੀ ਨਾਲ ਕੀਤੇ ਹੋਰ ਵੀ ਗੁੜ੍ਹੇ ਰਿਸ਼ਤੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਆਮ ਆਦਮੀ ਪਾਰਟੀ ਵਿੱਚ ਘਮਾਸਾਨ ਮਚਿਆ ਰਹਿੰਦਾ ਹੈ ਪਰ ਇਸ ਤੋਂ ਦੂਰ ਪੰਜਾਬ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਆਮ ਆਦਮੀ ਪਾਰਟੀ ਵਿੱਚ ਘਮਾਸਾਨ ਮਚਿਆ ਰਹਿੰਦਾ ਹੈ ਪਰ ਇਸ ਤੋਂ ਦੂਰ ਪੰਜਾਬ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕਾ ਆਪਣਾ ਘਰ ਵਸਾ ਰਹਿਆ ਹਨ।

rupinder kaur ruby

ਬੀਤੇ ਸਾਲ 2018 ਵਿੱਚ ਰੁਪਿੰਦਰ ਕੌਰ ਰੂਬੀ ਨੇ ਆਪਣਾ ਘਰ ਵਸਾਇਆ। ਇਸ ਤੋਂ ਬਾਅਦ ਹੀ ਇਕ ਹੋਰ ਪੰਜਾਬ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਵਿਆਹ ਕਰਨ ਦੀ ਤਿਆਰੀ ਕਰ ਰਹੇ ਹਨ।

sukhraj singh bal

baljinder kaur

ਦੱਸ ਦਈਏ ਕਿ ਰੁਪਿੰਦਰ ਕੌਰ ਰੂਬੀ ਤੋਂ ਬਾਅਦ ਹੁਣ ਬਲਜਿੰਦਰ ਕੌਰ ਵੀ ਆਪਣਾ ਵਿਆਹ ਕਰਵਾਉਣ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਆਪ ਪਾਰਟੀ ਦੀ ਮਹਿਲਾ ਵਿਧਾਇਕ ਬਲਜਿੰਦਰ ਕੌਰ ਦਾ ਰਿਸ਼ਤਾ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਦੇ ਨਾਲ ਹੋਣ ਜਾ ਰਿਹਾ ਹੈ।

baljinder and sukhraj singh bal

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਬਲਜਿੰਦਰ ਕੌਰ ਅਤੇ ਸੁਖਰਾਜ ਸਿੰਘ 7 ਜਨਵਰੀ ਨੂੰ ਮੰਗਣੀ ਕਰਨ ਜਾ ਰਹੇ ਹਨ। ਇਸ ਫਰਵਰੀ ਵਿੱਚ ਉਹ ਵਿਆਹ ਦੇ ਬੰਧਨ ਵਿੱਚ ਬੱਝ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਮਾਗਮ ਉਹ ਬਠਿੰਡਾ ਵਿੱਚ ਰੱਖ ਸਕਦੇ ਹਨ ।

Leave a Reply

Your email address will not be published. Required fields are marked *