ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ।
ਦਸ ਦਈਏ ਕਿ ਫਿਰੋਜ਼ਪੁਰ ਚ ਵਿਧਾਨਸਭਾ ਉਮੀਦਵਾਰ ਨਰਿੰਦਰ ਸੰਧਾ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਜਿਸ ਕਾਰਨ ਉਹ ਆਪ ਨੂੰ ਵੱਡਾ ਝਟਕਾ ਲੱਗਾ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਨਰਿੰਦਰ ਸੰਧਾ ਸੁਖਬੀਰ ਬਾਦਲ ਦੇ ਹੱਕ ਚ ਚੋਣ ਪ੍ਰਚਾਰ ਕਰਨਗੇ।

