ਚੰਡੀਗੜ੍ਹ: ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਦਿੱਲੀ ਵਿੱਚ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਭਾਜਪਾ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਰਹੀ ਹੈ। ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।
ਚੰਡ਼ੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾ ਮਾਰੀਆ ਗਈਆ ਹਨ। ਪੁਲਿਸ ਵੱਲੋਂ ਅਥਰੂ ਗੈੱਸ ਦੀ ਵੀ ਵਰਤੋ ਕੀਤੀ ਗਈ ਹੈ।



