ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਲਈ ਆਪ ਨੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਰਿਟਾ ਜਸਟਿਸ ਜੋਰਾ ਸਿੰਘ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਨੂੰ ਨੂੰ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਹੈ। ਦਸ ਦਈਏ ਕਿ ਪਾਰਟੀ ਨੇ ਸੰਗਰੂਰ ‘ਚ ਹੋਈ ਕੌਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ।

