ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਹੁਣ ਤੱਕ ਪੰਜਾਬ ਵਿਧਾਨ ਸਭਾ ਚੋਣਾਂ ਲਈ 104 ਨਾਵਾਂ ਦਾ ਐਲਾਨ ਕਰ ਚੁੱਕੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ…

