AAP ਹੋਈ ਤਿੱਲਾ-ਤਿੱਲਾ, AAP ਦੇ ਸੋਸ਼ਲ ਮੀਡੀਆ ਇੰਚਾਰਜ ਅਕਾਲੀ ਦਲ ‘ਚ ਸ਼ਾਮਿਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾ ਪੰਜਾਬ ਆਮ ਆਦਮੀ ਪਾਰਟੀ ਤਿੱਲਾ ਤਿੱਲਾ ਹੋ ਰਹੀ ਹੈ। ਇਸਦੇ ਚੱਲਦੇ ਹੀ ਲਗਾਤਾਰ ਆਪ ਨੂੰ ਵੱਡੇ ਵੱਡੇ ਝਟਕਿਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾ ਪੰਜਾਬ ਆਮ ਆਦਮੀ ਪਾਰਟੀ ਤਿੱਲਾ ਤਿੱਲਾ ਹੋ ਰਹੀ ਹੈ। ਇਸਦੇ ਚੱਲਦੇ ਹੀ ਲਗਾਤਾਰ ਆਪ ਨੂੰ ਵੱਡੇ ਵੱਡੇ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੇ ਚੱਲਦੇ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ।

baltej singh

ਦਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਦੇ ਇੰਚਾਰਜ ਬਲਤੇਜ ਸਿੰਘ ਕਾਲਾ ਗੋਦਾਰਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ।

baltej singh

ਅਕਾਲੀ ਦਲ ਚ ਸ਼ਾਮਿਲ ਹੋਏ ਬਲਤੇਜ ਸਿੰਘ ਕਾਲਾ ਗੋਦਾਰਾ ਦਾ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਵਾਗਤ ਕੀਤਾ ਗਿਆ। ਇਹਨਾਂ ਦੇ ਨਾਲ ਹੀ ਬਲਤੇਜ ਸਿੰਘ ਦੇ ਨਾਲ ਉਹਨਾਂ ਦੇ ਕਰੀਬ 2 ਦਰਜਨ ਸਾਥੀ ਵੀ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ।

Leave a Reply

Your email address will not be published. Required fields are marked *