AAP ਸੁਪਰੀਮੋ ਕੇਜਰੀਵਾਲ ਦੇ ਘਰ ‘ਤੇ ਹਮਲਾ, ਮਨੀਸ਼ ਸਿਸੋਦੀਆਂ ਨੇ ਕੀਤਾ ਦਾਅਵਾ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੀ…

ਨਵੀਂ ਦਿੱਲੀ- ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਵਲੋਂ ਦਿੱਤੀ ਗਈ ਹੈ।

 

Leave a Reply

Your email address will not be published. Required fields are marked *