ਬਟਾਲਾ ਵਿੱਚ ਹੋਈ ਕਾਰ ਅਤੇ ਸਕੂਟਰ ਦੀ ਦਰਦਨਾਕ ਟੱਕਰ, ਇਕ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬਟਾਲਾ ਵਿੱਖੇ ਕਾਰ ਅਤੇ ਸਕੂਟਰ ਦੇ ਵਿਚਾਲੇ ਹੋਈ ਦਰਦਨਾਲ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਟੱਕਰ ਇਹਨੀ ਜਿਆਦਾ ਭਿਆਨਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬਟਾਲਾ ਵਿੱਖੇ ਕਾਰ ਅਤੇ ਸਕੂਟਰ ਦੇ ਵਿਚਾਲੇ ਹੋਈ ਦਰਦਨਾਲ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਟੱਕਰ ਇਹਨੀ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਇਕ ਵਿਅਕਤੀ ਦੀ ਮੌਤ ਹੋ ਗਈ।

Accident

ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਆਪਣੇ ਘਰ ਨੂੰ ਵਾਪਿਸ ਆ ਰਿਹਾ ਸੀ ਕਿ ਅਚਨਾਕ ਹੀ ਉਸਨੂੰ ਇਕ ਕਾਰ ਨੇ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ ਜਿਸ ਕਾਰਨ ਮੌਕੇ ਤੇ ਹੀ ਉਸ ਵਿਅਕਤੀ ਦੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *