ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲੀ ਚ ਦਰਦਨਾਲ ਹਾਦਸਾ ਹੋ ਜਾਣੇ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਕਾਰ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਦੋ ਮਾਸੂਮ ਬੱਚੀਆਂ ਦੇ ਨਾਲ ਉਹਨਾਂ ਦੀ ਮਾਂ ਦੀ ਵੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਕ ਬੱਚੀ ਦੇ ਉਸਦੇ ਪਿਤਾ ਇਸ ਹਾਦਸੇ ਵਿੱਚ ਬਚ ਗਏ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

