ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆ ਲਈ ਇਹੀ ਸਹੀ ਸਜ਼ਾ- ਮੁਲਜ਼ਮ ਦੀ ਮਾਤਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਮੁਲਜ਼ਮ ਮਨਿੰਦਰ ਸਿੰਘ ਦੀ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ। ਮੁਲਜ਼ਮ ਮਨਿੰਦਰ ਸਿੰਘ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਮੁਲਜ਼ਮ ਮਨਿੰਦਰ ਸਿੰਘ ਦੀ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ। ਮੁਲਜ਼ਮ ਮਨਿੰਦਰ ਸਿੰਘ ਦੀ ਮਾਤਾ ਨੇ ਕਿਹਾ ਕਿ ਉਹਨਂ ਦੇ ਪੱਤ ਨੇ ਜੋ ਵੀ ਕੀਤਾ ਸਹੀ ਕੀਤਾ ਹੈ।

Mother

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ਿਆਂ ਲਈ ਇਹ ਸਜ਼ਾ ਬਿਲਕੁੱਲ ਸਹੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Leave a Reply

Your email address will not be published. Required fields are marked *