ਜਲੰਧਰ ਚ ਨਕਾਬਪੋਸ਼ਾ ਨੇ ਲੜਕੀ ਤੇ ਕੀਤਾ ਤੇਜਾਬੀ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ਾ ਨੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ਾ ਨੇ ਇਕ ਲੜਕੀ ਤੇ ਤੇਜਾਬੀ ਹਮਲਾ  ਕਰ ਇਕ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Girl  ਦੱਸਿਆ ਜਾ ਰਿਹਾ ਹੈ ਕਿ ਨਕਾਬਪੋਸ਼ਾਂ ਵਲੋਂ ਪੀਏਪੀ ਚੌਕ ਤੇ ਲੜਕੀ ਦੇ ਤੇਜਾਬੀ ਹਮਲਾ ਕੀਤਾ। ਇਸ ਵਾਰਦਾਤ ਨੂੰ ਅੰਜਾਮ ਦੇਕੇ ਉਹ ਮੌਕੇ ਤੇ ਫਰਾਰ ਹੋ ਗਏ। ਕਿਹਾ ਜਾ ਰਿਹਾ ਹੈ ਕਿ ਪੀੜਤ ਲੜਕੀ  ਪ੍ਰਾਈਵੇਟ ਹਸਪਤਾਲ ਦੀ ਲੈਬੋਟਰੀ ਚ ਕੰਮ ਕਰਦੀ ਸੀ ਤੇ ਉਹ ਆਪਣੇ ਕੰਮ ਨੂੰ ਹੀ ਜਾ ਰਹੀ ਸੀ।

Girl

ਇਸੇ ਦੌਰਾਨ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੇ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *