ਫ਼ਰੀਦਕੋਟ ‘ਚ ਜਸਪਾਲ ਸਿੰਘ ਦੀ ਮੌਤ ਮਾਮਲੇ ‘ਚ ਐਕਸ਼ਨ ਕਮੇਟੀ ਗਠਿਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫ਼ਰੀਦਕੋਟ ‘ਚ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਲਗਾਤਾਰ ਗਰਮਾਂਉਂਦਾ ਜਾ ਰਿਹਾ ਹੈ।  ਦਸ ਦਈਏ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫ਼ਰੀਦਕੋਟ ‘ਚ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਲਗਾਤਾਰ ਗਰਮਾਂਉਂਦਾ ਜਾ ਰਿਹਾ ਹੈ।  ਦਸ ਦਈਏ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਬੀਤੇ ਦੋ ਦਿਨ ਤੋਂ ਧਰਨੇ ‘ਤੇ ਬੈਠੇ ਇੰਨਸਾਫ਼ ਦੀ ਮੰਗ ਕਰ ਰਹੇ ਹਨ।

jaspal

ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਤੇ ਪੁਲਿਸ ਨੇ ਸੀਸੀਟੀਵੀ ਤਸਵੀਰਾਂ ਦਾ ਹਵਾਲਾ ਦੇਕੇ ਆਪਣੇ ਆਪ ਨੂੰ ਬੇਕਸੂਰ ਦੱਸਿਆ। ਦਸ ਦਈਏ ਕਿ ਹਾਲ ਹੀ ‘ਚ ਇਸ ਮਾਮਲੇ ‘ਚ ਐਕਸ਼ਨ ਕਮੇਟੀ ਗਠਿਤ ਕੀਤੀ ਗਈ ਹੈ।

youth

ਇਸ ਮਾਮਲੇ ਤੇ ਨੌਜਵਾਨ ਦੇ ਮਾਤਾ-ਪਿਤਾ ਨੇ ਕਿਹਾ ਕਿ ਪੁਲਿਸ ਤਸ਼ਦੱਦ ਨਾਲ ਮਾਰੇ ਉਹਨਾਂ ਦੇ ਪੁੱਤ ਨੂੰ ਇੰਨਸਾਫ਼ ਦਿਵਾਇਆ ਜਾਵੇ। ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।

 

Leave a Reply

Your email address will not be published. Required fields are marked *