Actress Karishma Tanna ਦੇ ਘਰ ਗੂੰਜੀਆ ਕਿਲਕਾਰੀਆਂ, ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਪੋਸਟ

ਚੰਡੀਗੜ੍ਹ : ਮਸ਼ਹੂਰ ਅਭਿਨੇਤਰੀ ਕਰਿਸ਼ਮਾ ਤੰਨਾ ਅਤੇ ਵਰੁਣ ਬੰਗੇਰਾ ਦੇ ਘਰ ਕਿਲਕਾਰੀਆਂ ਗੂੰਜੀਆ। ਦੱਸ ਦੇਈਏ ਕਿ ਅਦਾਕਾਰਾ ਅੱਜ, 29 ਜੁਲਾਈ ਨੂੰ ਗੁਰੂ ਪੂਰਨਿਮਾ ਦੇ ਮੌਕੇ…

ਮਸ਼ਹੂਰ ਅਭਿਨੇਤਰੀ ਕਰਿਸ਼ਮਾ ਤੰਨਾ ਅਤੇ ਵਰੁਣ ਬੰਗੇਰਾ ਦੇ ਘਰ ਕਿਲਕਾਰੀਆਂ ਗੂੰਜੀਆ। ਦੱਸ ਦੇਈਏ ਕਿ ਅਦਾਕਾਰਾ ਅੱਜ, 29 ਜੁਲਾਈ ਨੂੰ ਗੁਰੂ ਪੂਰਨਿਮਾ

ਚੰਡੀਗੜ੍ਹ : ਮਸ਼ਹੂਰ ਅਭਿਨੇਤਰੀ ਕਰਿਸ਼ਮਾ ਤੰਨਾ ਅਤੇ ਵਰੁਣ ਬੰਗੇਰਾ ਦੇ ਘਰ ਕਿਲਕਾਰੀਆਂ ਗੂੰਜੀਆ। ਦੱਸ ਦੇਈਏ ਕਿ ਅਦਾਕਾਰਾ ਅੱਜ, 29 ਜੁਲਾਈ ਨੂੰ ਗੁਰੂ ਪੂਰਨਿਮਾ ਦੇ ਮੌਕੇ ‘ਤੇ ਮਾਂ ਬਣੀ। ਕਰਿਸ਼ਮਾ ਤੰਨਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਕਰਿਸ਼ਮਾ ਤੰਨਾ ਅਤੇ ਵਰੁਣ ਬੰਗੇਰਾ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਸੰਸਕਾਂ ਨਾਲ ਸਾਂਝੀ ਕੀਤੀ।

ਮਸ਼ਹੂਰ ਅਭਿਨੇਤਰੀ ਕਰਿਸ਼ਮਾ ਤੰਨਾ ਅਤੇ ਵਰੁਣ ਬੰਗੇਰਾ ਨੇ ਅੱਜ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕੀਤੀ। ਪੋਸਟ ਸਾਂਝਾ ਕਰਦੇ ਹੋਏ ਕਰਿਸ਼ਮਾ ਨੇ ਲਿਖਿਆ ਕਿ “ਸਾਡਾ ਬੇਟਾ ਆ ਗਿਆ। ਉਸ ਦਾ ਜਨਮ ਗੁਰੂ ਪੂਰਨਿਮਾ ਦੇ ਸ਼ੁਭ ਦਿਨ ਹੋਇਆ। ਸਾਡਾ ਸਭ ਤੋਂ ਵੱਡਾ ਆਸ਼ੀਰਵਾਦ ਸਾਡੇ ਨਾਲ ਹੈ। 29 ਜੁਲਾਈ, 2026। ਦੁਨੀਆ ਵਿੱਚ ਤੁਹਾਡਾ ਸਵਾਗਤ ਹੈ, ਪਿਆਰੇ ਬੇਟੇ ।”

ਕਰਿਸ਼ਮਾ ਤੰਨਾ ਨੇ 2022 ਵਿੱਚ ਵਰੁਣ ਬੰਗੇਰਾ ਨਾਲ ਵਿਆਹ ਹੋਇਆ ਸੀ। ਕਰਿਸ਼ਮਾ ਅਤੇ ਵਰੁਣ ਨੇ ਆਪਣੇ ਵਿਆਹ ਤੋਂ ਲਗਭਗ ਚਾਰ ਸਾਲ ਬਾਅਦ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਹੈ। ਜਦੋਂ ਕਿ ਕਰਿਸ਼ਮਾ ਅਦਾਕਾਰੀ ਦੀ ਦੁਨੀਆ ਵਿੱਚ ਸਰਗਰਮ ਹੈ ਇਸ ਦੇ ਨਾਲ ਹੀ ਦੱਸ ਦੇਈਏ ਕਿ ਵਰੁਣ ਇੱਕ ਕਾਰੋਬਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Bhagwant Mann Govt Fulfils Commitment to Safai Sevaks & Sewermen; 3-Year Outsourced Workers to Get Direct Contracts: Harjot Singh Bains

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *