ਅਦਾਕਾਰਾ ਸ਼ਹਿਨਾਜ ਗਿੱਲ ਹਸਪਤਾਲ ਵਿੱਚ ਭਰਤੀ

Shehnaaz Gill Hospitalized: ਸ਼ਹਿਨਾਜ਼ ਗਿੱਲ ਹਾਲ ਹੀ ਵਿੱਚ ਫਿਲਮ ਥੈਂਕ ਯੂ ਫਾਰ ਕਮਿੰਗ ਵਿੱਚ ਨਜ਼ਰ ਆਈ ਸੀ। ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਅਦਾਕਾਰਾ ਨੂੰ…

Shehnaaz Gill Hospitalized: ਸ਼ਹਿਨਾਜ਼ ਗਿੱਲ ਹਾਲ ਹੀ ਵਿੱਚ ਫਿਲਮ ਥੈਂਕ ਯੂ ਫਾਰ ਕਮਿੰਗ ਵਿੱਚ ਨਜ਼ਰ ਆਈ ਸੀ। ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਅਦਾਕਾਰਾ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਸ਼ਹਿਨਾਜ਼ ਗਿੱਲ ਇਸ ਸਮੇਂ ਹਸਪਤਾਲ ‘ਚ ਭਰਤੀ ਸਨ। ਇਸ ਸਬੰਧੀ ਸ਼ਹਿਨਾਜ ਗਿੱਲ ਦੀ ਵੀਡੀਓ ਵੀ ਸਾਹਮਣੇ ਆਈ ਹੈ।  ਦਰਅਸਲ, ਸ਼ਹਿਨਾਜ਼ ਗਿੱਲ ਇਸ ਸਮੇਂ ਹਸਪਤਾਲ ‘ਚ ਭਰਤੀ ਸੀ। ਅਦਾਕਾਰਾ ਦੇ ਦਾਖਲ ਹੋਣ ਦੀ ਖਬਰ ਸੋਮਵਾਰ ਰਾਤ ਨੂੰ ਸਾਹਮਣੇ ਆਈ। ਨਾਲ ਹੀ ਸ਼ਹਿਨਾਜ ਗਿੱਲ ਨੇ ਵੀਡੀਓ ਸਾਂਝੀ ਕਰ ਆਪਣੀ ਸਿਹਤ ਬਾਰੇ ਵੀ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *