ਪੰਜਵੇ ਦਿਨ ਨੀਂਦ ਤੋਂ ਜਾਗੇ ਕੈਪਟਨ, ਫਤਿਹਵੀਰ ਲਈ ਕੀਤਾ ਟਵੀਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਫਤਿਹਵੀਰ ਤੇ ਆਖਿਰਕਾਰ ਆਪਣੀ ਚੁੱਪੀ ਤੋੜ ਲਈ ਹੈ। ਜੀ ਹਾਂ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਫਤਿਹਵੀਰ ਤੇ ਆਖਿਰਕਾਰ ਆਪਣੀ ਚੁੱਪੀ ਤੋੜ ਲਈ ਹੈ। ਜੀ ਹਾਂ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਰੈਸਕਿਉ ਆਪ੍ਰੇਸ਼ਨ ਤੇ ਨਜਰ ਰੱਖਣ ਦੀ ਗੱਲ ਆਖੀ ਹੈ।

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਵਿਜੈਇੰਦਰ ਸਿੰਗਲਾ ਮੌਕੇ ਤੇ ਮੌਜੂਦ ਹਨ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਹਰ ਇਕ ਹਲਾਤ ਚ ਉਹ ਪਰਿਵਾਰ ਦੇ ਨਾਲ ਹਨ। ਦੱਸਣਯੋਗ ਗੱਲ ਹੈ ਕਿ ਫਤਿਹਵੀਰ 150 ਫੁੱਟ ਡੁੱਘੇ ਬੋਰਵੈੱਲ ਚ ਡਿੱਗਿਆ ਹੋਇਆ ਹੈ। ਜਿਸਨੂੰ ਕੱਢਣ ਦੀ ਕੋਸ਼ਿਸ਼ ਪੰਜਵੇ ਦਿਨ ਵੀ ਜਾਰੀ ਹੈ।

Leave a Reply

Your email address will not be published. Required fields are marked *